‘Yoga for Modern Life:Finding Serenity in a Busy World’
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਚ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ‘Yoga for Modern Life:Finding Serenity in a Busy World’ ਵਿਸ਼ੇ ’ਤੇ ਰਾਸ਼ਟਰੀ ਪੱਧਰ ਦਾ “3-ਰੋਜ਼ਾ ਯੋਗ ਵਰਕਸ਼ਾਪ” ਦਾ ਆਯੋਜਨ 8,9,10 ਮਈ 2024 ਨੂੰ ਕੀਤਾ ਗਿਆ ।ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ,ਦੀ ਯੋਗ ਅਗਵਾਈ ਸਦਕਾ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਡਾ. ਅਨੀਤ ਕੁਮਾਰ ਜੀ, ਰਜਿਸਟਰਾਰ, ਡਾ. ਵਿਜੈ ਧੀਰ ਜੀ, ਡੀਨ ਅਕਾਦਮਿਕਸ, ਸ. ਰੂਪ ਸਿੰਘ, ਡਿਪਟੀ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫ਼ੈਸਰ ਸਹਿਬਾਨ ਹਾਜ਼ਰ ਸਨ। ਸਹਾਇਕ........