Date: 05-05-2025 to 17-05-2025
Event Report
‘ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ’ ਵਿਸ਼ੇ ਉੱਤੇ ਦੋ ਹਫ਼ਤੇ ਦੀ Faculty Development Programme (FDP) 5 ਮਈ ਤੋਂ 17 ਮਈ 2025 ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਲੰਧਰ ਵਿਖੇ ਆਰੰਭ ਹੋਈ।
ਇਹ ਸਮਾਗਮ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ, ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਅਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਮੁੱਖ ਮਹਿਮਾਨ ਵਜੋਂ ਉਪ-ਕੁਲਪਤੀ ਡਾ. ਸੰਜੀਵ ਸੂਦ (ਗੁਰੂ ਰਵਿਦਾਸ ਅਯੁਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ), ਸਨਮਾਨਯੋਗ ਮਹਿਮਾਨ ਡਾ. ਸਤੀਸ਼ ਕੁਮਾਰ ਸ਼ਰਮਾ (ਸਾਬਕਾ ਡਾਇਰੈਕਟਰ ਡੀ.ਏ.ਵੀ ਕਮੇਟੀ, ਜਲੰਧਰ), ਅਤੇ ਵਿਸ਼ੇਸ਼ ਮਹਿਮਾਨ ਡਾ. ਨਵਦੀਪ ਸਿੰਘ ਤੁੰਗ (ਸਾਬਕਾ ਡੀਨ ਅਕਾਦਮਿਕਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਗੁਰਮਤਿ ਸ਼ਬਦ-ਗਾਇਨ ਨਾਲ ਹੋਈ। ਉਪਰੰਤ ਮਾਣਯੋਗ ਵਿਅਕਤੀਆਂ ਵੱਲੋਂ ਸ਼ਮ੍ਹਾ ਰੌਸ਼ਨ ਕੀਤੀ ਗਈ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਚ ਸਿੱਖਿਆ ਵਿੱਚ ਨੇਤ੍ਰਤਵ ਅਤੇ ਗੁਣਵੱਤਾ ਉੱਤੇ ਵਿਚਾਰ ਸਾਂਝੇ ਕੀਤੇ।
ਡਾ. ਸੰਜੀਵ ਸੂਦ ਨੇ ਕਿਹਾ ਕਿ ਅੱਜ ਸਿੱਖਿਆ ਸਿਰਫ ਪਾਠਕ੍ਰਮ ਤੱਕ ਸੀਮਿਤ ਨਹੀਂ ਰਹੀ, ਇਹ ਭਵਿੱਖ ਦੇ ਆਗੂਆਂ ਦੀ ਚਿਤਨ ਸ਼ਕਤੀ, ਨੈਤਿਕਤਾ ਅਤੇ ਨਵੀਨਤਮ ਸੋਚ ਨੂੰ ਵਿਕਸਤ ਕਰਨ ਦਾ ਸਾਧਨ ਬਣ ਚੁੱਕੀ ਹੈ। ਡਾ. ਸਤੀਸ਼ ਕੁਮਾਰ ਸ਼ਰਮਾ ਨੇ ਅਧਿਆਪਕਾਂ ਨੂੰ ਲਗਾਤਾਰ ਨਵੇਂ ਤਰੀਕਿਆਂ ਨਾਲ ਆਪਣੇ ਆਪ ਨੂੰ ਅਪਡੇਟ ਕਰਨ ਦੀ ਲੋੜ ਦੱਸੀ। ਡਾ. ਨਵਦੀਪ ਸਿੰਘ ਤੁੰਗ ਨੇ ਆਲੋਚਨਾਤਮਕ ਚਿੰਤਨ, ਸਿਰਜਣਾਤਮਕਤਾ ਅਤੇ ਖੋਜ ਅਧਾਰਤ ਵਿਧੀਆਂ ਨੂੰ ਅਹੰਮ ਮੰਨਿਆ।
FDP ਦੀ ਕੋਡੀਨੇਸ਼ਨ ਡਾ. ਵਿਜੈ ਧੀਰ (ਡੀਨ ਅਕਾਦਮਿਕਸ), ਡਾ. ਇੰਦੂ ਸ਼ਰਮਾ, ਅਤੇ ਡਾ. ਜਗਦੀਪ ਕੌਰ ਨੇ ਕੀਤੀ। ਇਸ ਮੌਕੇ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਪ੍ਰੋਫੈਸਰ ਸਹਿਬਾਨ ਹਾਜ਼ਰ ਸਨ।
ਕੁੱਲ 82 ਅਧਿਆਪਕਾਂ ਨੇ ਇਸ FDP ਵਿੱਚ ਭਾਗ ਲਿਆ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਸਮਾਪਤੀ 'ਤੇ ਡਾ. ਵਿਕਾਸ ਸ਼ਰਮਾ (ਰਜਿਸਟਰਾਰ) ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ’ ਵਿਸ਼ੇ ਉੱਤੇ Two Week Faculty Development Programme (FDP) 5th – 17th May 2025’ ਦਾ ਦੂਜਾ ਦਿਨ (6 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਪ੍ਰੋ. ਡਾ. ਬਲਵੀਰ ਸਿੰਘ ਕੈਥ, ਮੁਖੀ ਰਸਾਇਣ ਵਿਗਿਆਨ (ਆਈ.ਟੀ.ਈ.ਪੀ, ਐਨ.ਆਈ.ਟੀ ਜਲੰਧਰ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਗਿਆਨ ਅਤੇ ਤਕਨਾਲੋਜੀ ਵਿੱਚ ਨਵੀਨਤਾਕਾਰੀ ਬਾਇਓਮਟੀਰੀਅਲ ਅਤੇ ਉਨ੍ਹਾਂ ਦੇ ਉਪਯੋਗ ਵਿਸ਼ੇ ਉੱਤੇ ਆਪਣੇ ਵਿਚਾਰ ਪੇਸ਼ ਕੀਤੇ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਬਾਇਓਮਟੀਰੀਅਲ ਜਿਵੇਂ ਕਿ ਨੈਨੋਜੈਲ ਖਾਦਾਂ ਅਤੇ ਕੀਟਨਾਸ਼ਕਾਂ ਦੀ ਰੀਲੀਜ਼ ਨੂੰ ਕੰਟਰੋਲ ਕਰਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਉ ਤਾਕਤ ਵਿੱਚ ਵਾਧਾ ਹੁੰਦਾ ਹੈ ਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਨੁਕਸਾਨ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਬਾਇਓਮਟੀਰੀਅਲ ਮੈਡੀਕਲ ਖੇਤਰ ਵਿੱਚ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਹ ਅਜਿਹੇ ਡਰੱਗ ਪਹੁੰਚ ਸਿਸਟਮ ਬਣਾਉਂਦੇ ਹਨ ਜੋ ਸਰੀਰ ਦੇ ਬੀਮਾਰ ਹਿੱਸੇ ਤੱਕ ਦਵਾਈ ਸਿੱਧੀ ਪਹੁੰਚਾਉਂਦੇ ਹਨ, ਜਿਸ ਨਾਲ ਸਰੀਰਕ ਨੁਕਸਾਨ ਘੱਟ ਹੁੰਦੇ ਹਨ। ਡਾ. ਕੈਥ ਨੇ ਆਖਿਰ 'ਚ ਕਿਹਾ ਕਿ ਬਾਇਓਮਟੀਰੀਅਲ ਵਿਗਿਆਨ ਦੇ ਖੇਤਰ 'ਚ ਅਜਿਹਾ ਸੰਭਾਵਨਾਵਾਂ ਭਰਿਆ ਖੇਤਰ ਹੈ ਜੋ ਖੇਤੀਬਾੜੀ ਤੋਂ ਲੈ ਕੇ ਸਰੀਰਕ ਸਿਹਤ ਤੱਕ ਹਰ ਪੱਖ ਤੋਂ ਨਵੀਂ ਉਮੀਦ ਨੂੰ ਜਨਮ ਦੇ ਰਿਹਾ ਹੈ।
ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ), ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ।
ਉਪਕੁਲਪਤੀ ਮਾਨਯੋਗ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਮਹਿਮਾਨ ਪ੍ਰੋ. ਡਾ. ਬਲਵੀਰ ਸਿੰਘ ਕੈਥ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ) ਨੇ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ’ ਵਿਸ਼ੇ ਉੱਤੇ Two Week Faculty Development Programme (FDP) 5th – 17th May 2025’ ਦਾ ਤੀਜਾ ਦਿਨ (7 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਸਾਬਕਾ ਪ੍ਰੋ. ਡਾ. ਸੁਰਜੀਤ ਸਿੰਘ ਭੱਟੀ, ਪੰਜਾਬੀ ਅਧਿਆਪਨ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਗਿਆਨਕ ਦ੍ਰਿਸ਼ਟੀਕੋਣ, ਤਾਰਕਿਕ ਨਜ਼ਰਿਆ ਨੂੰ ਧਾਰਨ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਉਨ੍ਹਾਂ ਵਿਹਾਰਕ ਜੀਵਨ ਦੀਆਂ ਗਤੀਵਿਧੀਆਂ ਵਿਚੋਂ ਉਦਾਹਰਨਾਂ ਦਿੱਤੀਆਂ ਅਤੇ ਸਾਹਿਤਕ ਹਵਾਲੇ ਨਾਲ ਖੋਜ ਅਤੇ ਅਲੋਚਨਾ ਦੇ ਸਮਾਜਕ ਸਰੋਕਾਰਾਂ ਉੱਪਰ ਜੋਰਦਾਰ ਢੰਗ ਨਾਲ ਸੰਵਾਦ ਸਿਰਜਿਆ।
ਇਸ ਮੌਕੇ ਵਿਸ਼ੇਸ ਮਹਿਮਾਨ ਡਾ. ਅਕਾਸ਼ਦੀਪ ਕੌਰ ਭੱਟੀ (ਡਾਂਸ ਵਿਭਾਗ, ਆਰਟ ਫੈਕਲਟੀ ਐਂਡ ਕਲਚਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਦਰਮਿਆਨ ਸਹਾਇਕ ਪ੍ਰੋ. ਅਤੇ ਮੁਖੀ ਹਿਊਮੈਨੀਟੀਜ਼ ਡਾ. ਹਰਪ੍ਰੀਤ ਸਿੰਘ ਨੇ ਮੁੱਖ ਵਕਤਾ ਡਾ. ਸੁਰਜੀਤ ਸਿੰਘ ਭੱਟੀ ਦੇ ਜੀਵਨ, ਸਾਹਿਤ ਅਤੇ ਅਕਾਦਮਿਕ ਕੰਮਾਂ ਉੱਪਰ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਪੰਜਾਬੀ ਦੇ ਪ੍ਰਬੁੱਧ ਵਿਦਵਾਨ ਹਨ।
ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ), ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ।
ਉਪਕੁਲਪਤੀ ਮਾਨਯੋਗ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਪ੍ਰੋ. ਡਾ. ਸੁਰਜੀਤ ਸਿੰਘ ਭੱਟੀ ਅਤੇ ਡਾ. ਅਕਾਸ਼ਦੀਪ ਕੌਰ ਭੱਟੀ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ।
ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ) ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਚੌਥਾ ਦਿਨ (8 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ’ ਵਿਸ਼ੇ ਉੱਤੇ Two Week Faculty Development Programme (FDP) 5th – 17th May 2025’ ਦਾ ਚੌਥਾ ਦਿਨ (8 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਸਾਬਕਾ ਉਪ-ਕੁਲਪਤੀ ਪ੍ਰੋ. ਡਾ. ਕਿਰਨ ਅਰੌੜਾ (ਬਾਹਰਾ ਯੂਨੀਵਰਸਿਟੀ, ਹਿਮਾਚਲ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਕਲਾਸ ਵਿਚ ਪੜਾਉਣ ਦੀ ਵਿਧੀ ਵਿਦਿਆਰਥੀ ਕੇਂਦਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਪਾਠ ਵਿਚ ਸੁਚੇਤ ਭਾਗੀਦਾਰ ਬਣਾਉਣਾ ਚਾਹੀਦਾ ਹੈ। ਕਲਾਸ ਦਾ ਵਾਤਾਵਰਣ ਸੁਖਵਾਂ ਅਤੇ ਗੱਲਬਾਤ ਦੇ ਯੋਗ ਹੋਣਾ ਚਾਹੀਦਾ ਹੈ। ਤਕਨਾਲੋਜੀ ਦਾ ਉਪਯੋਗ ਕਰਨਾ ਚਾਹੀਦਾ ਹੈ ਤਾਂ ਜੋ ਪਾਠ ਅਧਿਕ ਪ੍ਰਭਾਵਸ਼ਾਲੀ ਹੋ ਸਕੇ।
ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ), ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ।
ਇਸ ਮੌਕੇ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ।
ਉਪਕੁਲਪਤੀ ਮਾਨਯੋਗ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ।
ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।
ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ) ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (12 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ’ ਵਿਸ਼ੇ ਉੱਤੇ Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (12 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਸਾਬਕਾ ਪ੍ਰੋ. ਡਾ. ਨਰਿੰਦਰਪਾਲ ਸਿੰਘ ਸੈਣੀ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ (AI) ਉੱਤੇ ਜ਼ਿਆਦਾ ਨਿਰਭਰ ਹੋਣ ਨਾਲ ਮਨੁੱਖੀ ਦੀ ਸੋਚਣ, ਸਮਝਣ ਅਤੇ ਨਿਰਣੈ ਲੈਣ ਦੀ ਯੋਗਤਾ ਘਟ ਸਕਦੀ ਹੈ।
ਮਨਸੂਈ ਬੁੱਧੀ ਜਿੱਥੇ ਮਨੁੱਖੀ ਵਿਕਾਸ ਅਤੇ ਸਿੱਖਿਆ ਵਿਚ ਨਵੇਂ ਰਾਹ ਖੋਲ੍ਹ ਰਹੀ ਹੈ, ਉੱਥੇ ਹੀ ਇਹ ਨਵੀਆਂ ਨੈਤਿਕ, ਅਕਾਦਮਿਕ ਅਤੇ ਮਨੋਵਿਗਿਆਨਕ ਚੁਣੌਤੀਆਂ ਵੀ ਖੜੀਆਂ ਕਰ ਰਹੀ ਹੈ।
ਇਸ ਨੂੰ ਸਹੀ ਸਮਝ ਅਤੇ ਸਿਧਾਂਤਕ ਦਾਇਰੇ ਵਿੱਚ ਰੱਖ ਕੇ ਵਰਤਿਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਮਨੁੱਖੀ ਸੋਚ ਦੀ ਸਹਾਇਕ ਬਣ ਸਕੇ।
ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ), ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ।
ਇਸ ਮੌਕੇ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ।
ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ।
ਉਪਕੁਲਪਤੀ ਮਾਨਯੋਗ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਪ੍ਰੋ. ਡਾ. ਨਰਿੰਦਰਪਾਲ ਸਿੰਘ ਸੈਣੀ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ।
ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।
ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ) ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (13 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ ’ ਵਿਸ਼ੇ ਉੱਤੇ Two Week Faculty Development Programme (FDP) 5 th – 17 th May 2025’ ਦਾ ਛੇਵਾਂ ਦਿਨ ( 13 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਵਕਤਾ ਡਾ.ਨਕੂਲ ਕੁੰਦਰਾ ਅੰਗਰੇਜ਼ੀ ਵਿਭਾਗ(ਇਲਾਹਾਬਾਦ ਯੂਨੀਵਰਸਿਟੀ),ਸ਼੍ਰੀ ਮਤੀ ਰੂਚੀ ਸਿੰਗਲਾ ਨੇ ਸ਼ਿਰਕਤ ਕੀਤੀ। ਡਾ.ਨਕੁਲ ਕੁੰਦਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਗੀ ਸ਼ਖ਼ਸੀਅਤ ਅਤੇ ਪ੍ਰਭਾਵਸ਼ਾਲੀ ਸੰਚਾਰ ਸਮਾਜਕ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਅਕਤੀਗਤ ਆਤਮ-ਨਿਰਭਰਤਾ, ਆਤਮ-ਵਿਸ਼ਵਾਸ, ਸਰੀਰਕ ਭਾਸ਼ਾ ਅਤੇ ਸੁਣਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਸ਼੍ਰੀਮਤੀ ਰੂਚੀ ਸਿੰਗਲਾ ਨੇ ਕਿਹਾ ਕਿ ਪੇਟੈਂਟ ਇੱਕ ਕਾਨੂੰਨੀ ਦਸਤਾਵੇਜ਼ ਹੁੰਦਾ ਹੈ ਜੋ ਕਿਸੇ ਆਵਿਸਕਾਰਕ ਨੂੰ ਨਿਯਤ ਸਮੇਂ ਲਈ ਵਿਅਕਤੀਗਤ ਅਧਿਕਾਰ ਦਿੰਦਾ ਹੈ। ਇਹ ਅਧਿਕਾਰ ਉਸਨੂੰ ਯਕੀਨੀ ਬਣਾਉਣ ਦਾ ਮੌਕਾ ਦਿੰਦਾ ਹੈ ਕਿ ਹੋਰ ਕੋਈ ਵਿਅਕਤੀ ਉਸ ਆਵਿਸਕਾਰ ਦੀ ਨਕਲ ਨਹੀਂ ਕਰ ਸਕਦਾ ਅਤੇ ਨਾ ਹੀ ਉਸ ਦੀ ਵਿਕਰੀ ਜਾਂ ਉਪਯੋਗ ਕਰ ਸਕਦਾ ਹੈ।ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ),ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ। ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਡਾ.ਨਕੁਲ ਕੁੰਦਰਾ ਅੰਗਰੇਜ਼ੀ ਵਿਭਾਗ(ਇਲਾਹਾਬਾਦ ਯੂਨੀਵਰਸਿਟੀ),ਸ਼੍ਰੀਮਤੀ ਰੂਚੀ ਸਿੰਗਲਾ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।ਆਖਿਰ ਵਿਚ ਡਾ. ਇੰਦੂ ਸ਼ਰਮਾ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (14 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ ’ ਵਿਸ਼ੇ ਉੱਤੇ Two Week Faculty Development Programme (FDP) 5 th – 17 th May 2025’ ਦਾ ਸੱਤਵਾਂ ਦਿਨ ( 14 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਡਾ. ਖੁਸ਼ਮਿੰਦਰ ਕੁਮਾਰ(ਰਜਿਸਟਰਾਰ ਖਾਲਸਾ ਯੂਨੀਵਰਸਿਟੀ,ਅਮਮ੍ਰਿਤਸ ) ਅਤੇ ਡਾ.ਯੋਗੇਸ਼ ਚੰਦ ਸੂਦ ਨੇ ਸ਼ਿਰਕਤ ਕੀਤੀ । ਡਾ. ਖੁਸ਼ਮਿੰਦਰ ਕੁਮਾਰ ਨੇ ਅਧਿਆਪਨ ਵਿਧੀਆਂ ਰਚਨਾਤਮਕ ਅਧਿਆਪਨ ਵਿਧੀ, ਇੰਕੂਆਇਰੀ ਅਧਿਆਪਨ ਵਿਧੀ ਅਤੇ ਐਨ.ਈ.ਪੀ ਬਾਰੇ ਆਪਣੇ ਵਿਚਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧੀਆਂ ਰਾਹੀਂ ਇਕ ਅਧਿਆਪਕ ਆਪਣੀ ਸ਼ੈਲੀ ਵਿਚ ਨਿਖਾਰ ਲਿਆ ਸਕਦਾ ਹੈ। ਡਾ.ਯੋਗੇਸ਼ ਚੰਦ ਸੂਦ ਨੇ ਸ਼ਖ਼ਸ਼ੀਅਤ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ),ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ। ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ )ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (15 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ ’ ਵਿਸ਼ੇ ਉੱਤੇ Two Week Faculty Development Programme (FDP) 5 th – 17 th May 2025’ ਦਾ ਅੱਠਵਾਂ ਦਿਨ ( 15 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਡਾ. ਅਵਨੀਪ ਦਿਓਰਾ ਡੀਨ ਅਤੇ ਸਹਾਇਕ ਪ੍ਰੋ. AIMT ਕੈਂਪਸ,ਜਲੰਧਰ ਨੇ ਸ਼ਿਰਕਤ ਕੀਤੀ।ਉਨ੍ਹਾਂ ਨੇ ਜੀਡੀਪੀ ਅਤੇ ਐਨਆਈਸੀ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਕਿਸੇ ਵੀ ਪਦਾਰਥ ਦਾ ਐਨਆਈਸੀ ਹੋਣਾ ਜਰੂਰੀ ਹੈ ਤਾਂ ਹੀ ਤੁਸੀਂ ਕਿਸੇ ਵਸਤੂ ਉੱਤੇ ਸਰਕਾਰੀ ਸਹਾਇਤਾ ਲੈ ਸਕਦੇ ਹੋ।ਇਹ ਕਿਸੇ ਵੀ ਕੰਪਨੀ ਲਈ ਬਹੁਤ ਜ਼ਰੂਰੀ ਹੈ।ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ),ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ। ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾ ਪ੍ਰੋ. ਡਾ. ਨਰਿੰਦਰਪਾਲ ਸਿੰਘ ਸੈਣੀ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ )ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (16 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ ’ ਵਿਸ਼ੇ ਉੱਤੇ Two Week Faculty Development Programme (FDP) 5th – 17th May 2025’ ਦਾ ਨੌਵਾਂ ਦਿਨ ( 16 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ। ਇਹ ਸਮਾਗਮ ਪ੍ਰੋ.ਡਾ. ਸੁਖਦੇਵ ਸਿੰਘ ਸੋਹਲ (ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਅਤੇ ਪ੍ਰੋ. ਡਾ. ਨਰੇਸ਼ ਕੁਮਾਰ ਸਹਿਜਪਾਲ ਸਾਬਕਾ ਮੁਖੀ ਸੀ.ਐਸ.ਆਈ.ਆਰ ਨਵੀਂ ਦਿੱਲੀ, ਐਨ.ਆਈ.ਪੀ.ਈ.ਆਰ ਮੋਹਾਲੀ ਅਤੇ ਡੀਨ ਡੀ. ਏ. ਵੀ ਯੂਨੀਵਰਸਿਟੀ ਜਲੰਧਰ) ਨੇ ਸ਼ਿਰਕਤ ਕੀਤੀ| ਪ੍ਰੋ.ਡਾ. ਸੁਖਦੇਵ ਸਿੰਘ ਸੋਹਲ ਨੇ ਕਿਹਾ ਸਮਾਜਿਕ ਵਿਗਿਆਨ, ਸਮਾਂ ਅਤੇ ਭੂਗੋਲ ਕੇਵਲ ਭੌਤਿਕ ਆਂਕੜੇ ਹੀ ਨਹੀਂ, ਸਗੋਂ ਸਮਾਜਕ ਸੰਰਚਨਾਵਾਂ, ਸੰਸਕਾਰਾਂ ਅਤੇ ਸੰਬੰਧਾਂ ਦੀ ਸਮਝ ਨੂੰ ਵੀ ਪ੍ਗਟ ਕਰਦੇ ਹਨ। ਇਨ੍ਹਾਂ ਤੱਤਾਂ ਨੂੰ ਇਤਿਹਾਸਕ ਦ੍ਰਿਸ਼ਟੀਕੋਣ ਤੋਂ ਦੇਖਣ ਨਾਲ ਖੋਜਕਾਰ ਨੂੰ ਵਿਅਕਤੀ, ਸਮੂਹ ਅਤੇ ਸਮਾਜ ਵਿੱਚ ਹੋ ਰਹਿਆਂ ਤਬਦੀਲੀਆਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ। ਪ੍ਰੋ. ਡਾ. ਨਰੇਸ਼ ਕੁਮਾਰ ਸਹਿਜਪਾਲ ਨੇ ਕਿਹਾ ਕਿ ਕਾਢ ਅਤੇ ਨਵੀਨਤਾ ਕਿਸੇ ਵੀ ਦੇਸ ਦੀ ਤਰੱਕੀ ਵਿਚ ਅਹਿਮ ਰੋਲ ਅਦਾ ਕਰਦਿਆਂ ਹਨ| ਉਨਾ੍ਂ ਨੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਦਿਆਂ ਨਵੀਨ ਕਾਢਾਂ ਲਈ ਪ੍ਰੇਰਿਤ ਕੀਤਾ ਇਹ ਸਮਾਗਮ ਡਾ. ਵਿਜੈ ਧੀਰ, ਡੀਨ ਅਕਾਦਮਿਕਸ (ਕੋਡੀਨੇਟਰ), ਡਾ. ਇੰਦੂ ਸ਼ਰਮਾ (ਕੋਡੀਨੇਟਰ),ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ। ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾਵਾਂ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।ਆਖਿਰ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ )ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।
Two Week Faculty Development Programme (FDP) 5th – 17th May 2025’ ਦਾ ਪੰਜਵਾਂ ਦਿਨ (17 ਮਈ 2025) ਨੂੰ ਸਫਲਤਾਪੂਰਵਕ ਸੰਪੰਨ ਹੋਇਆ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ), ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ‘ਚ ‘ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਵਿੱਖ ਦੀ ਲੀਡਰਸ਼ਿਪ ਨੂੰ ਸਮਰੱਥ ਬਣਾਉਣ ਲਈ ਨਵੀਨਤਮਕਾਰੀ ਅਧਿਆਪਨ ਕੁਸ਼ਲਤਾਵਾਂ ਅਤੇ ਖੋਜ ਵਿਧੀਆਂ ਦਾ ਪਾਲਣ ਕਰਨਾ ’ ਵਿਸ਼ੇ ਉੱਤੇ Two Week Faculty Development Programme (FDP) May 5 th – 17 th 2025’ ਸਫਲਤਾਪੂਰਵਕ ਸੰਪੰਨ ਹੋਈ। ਸਮਾਗਮ ਦੀ ਸ਼ੁਰੂਆਤ ਗੁਰਮਤਿ ਸ਼ਬਦ-ਗਾਇਨ ਨਾਲ ਹੋਈ। ਉਪਰੰਤ ਮਾਣਯੋਗ ਸ਼ਖਸੀਅਤਾਂ ਵੱਲੋਂ ਸ਼ਮ੍ਹਾ ਰੌਸ਼ਨ ਕੀਤੀ ਗਈ। ਉਪਰੰਤ ਯੂਨੀਵਰਸਿਟੀ ਦੇ ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮਾਣਯੋਗ ਸ਼ਖਸੀਅਤਾਂ ਦਾ ਤਹਿ ਦਿਲੋਂ ਸਵਾਗਤ ਕੀਤਾ ।ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਕਾਰਜਕ੍ਰਮ ਅਧਿਆਪਕਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ। ਅੱਜ ਦੇ ਦੌਰ ਵਿੱਚ ਨਵੀਨਤਾ,ਵਿਗਿਆਨਕ ਖੋਜ ਅਤੇ ਵਿਦਿਆਰਥੀ ਕੇਂਦਰਿਤ ਸਿੱਖਿਆ ਪ੍ਰਣਾਲੀ ਦੀ ਲੋੜ ਹੈ। ਇਹ FDP ਇਸ ਦਿਸ਼ਾ ਵੱਲ ਇੱਕ ਸਾਰਥਕ ਕਦਮ ਹੈ। ਇਸ ਸਮਾਗਮ ਵਿਚ ਮੁੱਖ ਵਕਤਾਂ ਵੱਜੋਂ ਡਾ. ਪ੍ਰੋ. ਗੀਤਿਕਾ ਸਰਹਿੰਦੀ (ਮੁਖੀ ਬਨਸਪਤੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ) ਡਾ.ਵਿਨੈ ਸ਼ਰਮਾ (ਯੂ.ਆਈ.ਐਲ.ਐਸ ਰਿਜ਼ਨਲ ਕੈਂਪਸ ਹੁਸਿਆਰਪੁਰ) ਸ਼੍ਰੀਮਾਨ ਕ੍ਰਿਸ਼ਨ ਅਰੌੜਾ, ਪ੍ਰੋ. ਜਸਵੰਤ ਸਿੰਘ (ਪ੍ਰਿ. ਗੁਰੂ ਨਾਨਕ ਕਾਲਜ ਸੁਖਚੰਨਮਾਣਾ ਸਾਹਿਬ ਫਗਵਾੜਾ) ਪ੍ਰੋ. ਅਦਰਸ਼ ਪਾਲ ਵਿਗ(ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ) ਸ.ਬਲਵੀਰ ਸਿੰਘ ਸੁਧਾਨ(ਸਾਬਕਾ ਆਈਏਐਸ ਅਤੇ ਹੋਮ ਸੈਕਟਰੀ ਪੰਜਾਬ ਸਰਕਾਰ)ਨੇ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਸਿੱਖਿਆ ਲਈ ਲੀਡਰਸ਼ਿਪ, ਦੂਰਦਰਸ਼ਤਾ ਅਤੇ ਨਵੀਂ ਸੋਚ ਦੀ ਲੋੜ ਹੈ। ਅਜਿਹੇ ਟ੍ਰੇਨਿੰਗ ਕਾਰਜਕ੍ਰਮ ਅਧਿਆਪਕਾਂ ਨੂੰ ਸਮੇਂ ਦੇ ਨਾਲ ਤਾਲਮੇਲ ਬਿਠਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।ਇਹ ਸਮਾਗਮ ਡਾ. ਵਿਜੈ ਧੀਰ ਡੀਨ ਅਕਾਦਮਿਕਸ (ਕੋਡੀਨੇਟਰ) ਡਾ. ਇੰਦੂ ਸ਼ਰਮਾ (ਕੋਡੀਨੇਟਰ) ਡਾ. ਜਗਦੀਪ ਕੌਰ (ਕੋਡੀਨੇਟਰ) ਦੀ ਨਿਗਰਾਨੀ ਹੇਠ ਅਰੰਭ ਹੋਇਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਐਫ.ਡੀ.ਪੀ ਵਿਚ 82 ਪ੍ਰੋਫੈਸਰ ਸਹਿਬਾਨਾਂ ਨੇ ਭਾਗ ਲਿਆ ਜਿਨ੍ਹਾਂ ਨੂੰ ਸਰਟੀਫਿਕੇਟ ਦਿੱਤੇ ਗਏ। ਉਪਕੁਲਪਤੀ ਮਾਨਯੋਗ ਪ੍ਰੋ.(ਡਾ.) ਧਰਮਜੀਤ ਸਿੰਘ ਪਰਮਾਰ ਨੇ ਆਏ ਹੋਏ ਮੁੱਖ ਵਕਤਾਵਾਂ ਨੂੰ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਡਾ. ਸਿਮ੍ਰਿਤੀ ਠਾਕੁਰ ਨੇ ਬਾਖੂਬੀ ਨਿਭਾਈ।ਅੰਤ ਵਿਚ ਡਾ. ਵਿਕਾਸ ਸ਼ਰਮਾ (ਰਜਿਸਟਰਾਰ )ਨੇ ਕਿਹਾ ਕਿ ਯੂਨੀਵਰਸਿਟੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਲਈ ਹਮੇਸ਼ਾ ਹੀ ਵਚਨਬੰਦ ਰਹੀ ਹੈ।ਉਨ੍ਹਾਂ ਆਏ ਹੋਏ ਮਹਿਮਾਨਾਂ,ਪ੍ਰਬੰਧਕੀ ਟੀਮ ਅਤੇ ਭਾਗ ਲੈਣ ਵਾਲੇ ਪ੍ਰੋ. ਸਹਿਬਾਨਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ।