Notice Regarding Maintaining Record of the Fee Receipts by Students   Click here       Notice Regarding PMS belonging to SC/ST category under Punjab and Himachal Pradesh Fee Deposit   Click here       Notice Regarding Deletion of the Names from Whatsapp Group & Biometric Attendance   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

Events at Sant Baba Bhag Singh University

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........
ਸੰਤ ਬਾਬਾ ਮਲਕੀਤ ਸਿੰਘ ਯਾਦਗ਼ਾਰੀ ਚੇਅਰ ਵਲੋਂ ‘ਗੁਰੂ ਗੋਬਿਦ ਸਿੰਘ ਜੀ ਦਾ ਜੀਵਨ ਅਤੇ ਉਹਨਾਂ ਦੀ ਵਿਰਾਸਤ’ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ
ਮਿਤੀ 8 ਅਗਸਤ 2024 ਦਿਨ ਵੀਰਵਾਰ ਨੂੰ ਸੰਤ ਬਾਬਾ ਮਲਕੀਤ ਸਿੰਘ ਯਾਦਗ਼ਾਰੀ ਚੇਅਰ ਵਲੋਂ ‘ਗੁਰੂ ਗੋਬਿਦ ਸਿੰਘ ਜੀ ਦਾ ਜੀਵਨ ਅਤੇ ਉਹਨਾਂ ਦੀ ਵਿਰਾਸਤ’ ਵਿਸ਼ੇ ਉਪਰ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।। ਜੋ ਕਿ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਸੰਤ ਬਾਬਾ ਮਨਮੋਹਨ ਸਿੰਘ ਜੀ, ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਅਤੇ ਡਾ. ਧਰਮਜੀਤ ਸਿੰਘ ਪਰਮਾਰ ਜੀ ਵਾਇਸ-ਚਾਂਸਲਰ ਦੀ ਯੋਗ ਅਗਵਾਈ ਵਿਚ ਸਫ਼ਲਤਾਪੂਰਵਕ ਸੰਪੂਰਣ ਹੋਇਆ। ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਪ੍ਰਸਿੱਧ ਵਿਦਵਾਨ ਸ. ਗੁਰਬੀਰ ਸਿੰਘ (ਸਾਬਕਾ ਵਿਜ਼ਟਿੰਗ ਪ੍ਰੋਫ਼ੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰੰਮ੍ਰਿਤਸਰ) ਅਤੇ ਮੁੱਖ ਮਹਿਮਾਨ ਵਜੋਂ ਡਾ. ਐਸ. ਪੀ. ਸਿੰਘ (ਸਾਬਕਾ ਵਾਇਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰੰਮ੍ਰਿਤਸਰ) ,.............