Date: 27.10.2025 - 02.11.2025
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੁਆਰਾ "ਵਿਜੀਲੈਂਸ: ਸਾਡੀ ਸਾਂਝੀ ਜ਼ਿੰਮੇਵਾਰੀ" ਥੀਮ ਅਧੀਨ ਆਯੋਜਿਤ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਹਿੱਸੇ ਵਜੋਂ, ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਨੇ ਕੈਂਪਸ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ ਵਿੱਚ ਭ੍ਰਿਸ਼ਟਾਚਾਰ ਦਾ ਮੁਕਾਬਲਾ ਕਰਨ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮੂਹਿਕ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ।ਐਨਸੀਸੀ ਦੇ ਸੀਟੀਓ ਡਾ. ਮੋਹਨ ਲਾਲ ਦੀ ਅਗਵਾਈ ਹੇਠ, ਕੈਡਿਟਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਇਮਾਨਦਾਰੀ ਅਤੇ ਨੈਤਿਕ ਆਚਰਣ ਨੂੰ ਉਤਸ਼ਾਹਿਤ ਕਰਨ ਵਾਲੇ ਤਖ਼ਤੀਆਂ ਅਤੇ ਨਾਅਰੇ ਲੈ ਕੇ। ਇਸ ਸਮਾਗਮ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਜੀਵਨ ਦੇ ਹਰ ਖੇਤਰ ਵਿੱਚ ਵਿਜੀਲੈਂਸ ਅਤੇ ਜਵਾਬਦੇਹੀ ਦੇ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਸਫਲਤਾਪੂਰਵਕ ਪ੍ਰੇਰਿਤ ਕੀਤਾ।,ਇਸ ਮੌਕੇ ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ,ਸਹਾਇਕ ਪ੍ਰੋਫੈਸਰ ਓਮ ਪ੍ਰਕਾਸ਼ ਤੇ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ।
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਚ ਵਿਜੀਲੈਂਸ ਜਾਗਰੂਕਤਾ ਹਫਤੇ (27.10.2025-2.11.2025)ਦੇ ਦੌਰਾਨ ਤੀਸਰੇ ਦਿਨ ਡਿਬੇਟ ਅਤੇ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ | ਡਿਬੇਟ ਵਿੱਚ ਗੁਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੀਤਿਕਾ ਨੇ ਦੂਜਾ ਸਥਾਨ ਅਤੇ ਸਾਜਨ ਨੇ ਤੀਸਰਾ ਸਥਾਨ ਹਾਸਿਲ ਕੀਤਾ| ਇਸੇ ਤਰਾ੍ਂ ਕੁਇਜ਼ ਮੁਕਾਬਲੇ ਵਿੱਚ ਜਸਲੀਨ ਕੌਰ,ਚਰਨਜੀਤ ਕੌਰ ਅਤੇ ਪੀਯੂਸ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਇਸ ਸਮਾਗਮ ਦੇ ਦੌਰਾਨ ਜੱਜ ਦੀ ਭੂਮਿਕਾ ਡਾ.ਸਿਮ੍ਤੀ ਠਾਕੁਰ,ਅਨਮੋਲਪ੍ਰੀਤ ਪਾਲ ਸਿੰਘ, ਅੰਕੁਸ਼ ਡਾ.ਰਮੀਜ਼ ਸਨ |ਕਾਰਜਕ੍ਰਮ ਦੀ ਅਗਵਾਈ ਯੂਨੀਵਰਸਿਟੀ ਦੇ ਵਿਭਿੰਨ ਵਿਭਾਗਾਂ ਦੇ ਪ੍ਰੋਫੈਸਰਾਂ ਕਨਵੀਨਰ ਡਾ.ਮੋਹਨ ਲਾਲ, ਡਾ.ਰਿਆਜ਼, ਸ਼੍ਰੀ ਮਤੀ ਸ਼ਾਲੂ, ਸਹਾਇਕ ਪ੍ਰੋਫੈਸਰ ਸਾਕਸ਼ੀ ਨੇ ਕੀਤੀ। ਇਸ ਮੌਕੇ ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਅਤੇ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ। ਸਮਾਗਮ ਦੌਰਾਨ ਯੂਨੀਵਰਸਿਟੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਕਾਰਜਕ੍ਰਮ ਦੇ ਅੰਤ ਵਿੱਚ ਡਾ. ਰਿਆਜ਼ ਨੇ ਆਏ ਹੋਏ ਮਹਿਮਾਨਾ ਜੱਜ ਸਾਹਿਬਾਨਾਂ ਦਾ ਧੰਨਵਾਦ ਕੀਤਾ

ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ Vigilance Awareness Week (27oct-2 Nov.2025) ਵਿਸ਼ਾ “Vigilance: Our Shared Responsibility.” ਦਾ ਆਰੰਭ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅਨੀਤ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ Vigilance Awareness ਸਾਡੇ ਅੰਦਰ ਈਮਾਨਦਾਰੀ ਅਤੇ ਜ਼ਿੰਮੇਵਾਰੀ ਦੇ ਭਾਵਾਂ ਨੂੰ ਮਜ਼ਬੂਤ ਕਰਦਾ ਹੈ। ਡਾ. ਰਿਆਜ਼ ਅਹਿਮਦ ਨੇ ਵਿਜੀਲੈਂਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਫਰਜ਼ ਨਿਭਾਵੇ।ਇਸ ਤੋਂ ਇਲਾਵਾ, ਡਾ. ਮਨਦੀਪ ਸਿੰਘ ਨੇ ਭ੍ਰਿਸ਼ਟਾਚਾਰ ਦੇ ਸਮਾਜਕ ਅਤੇ ਆਰਥਿਕ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਮਾਨਦਾਰੀ ਦੇ ਰਸਤੇ ਤੇ ਤੁਰਨ ਲਈ ਪ੍ਰੇਰਿਤ ਕੀਤਾ। ਕਾਰਜਕ੍ਰਮ ਦੀ ਅਗਵਾਈ ਯੂਨੀਵਰਸਿਟੀ ਦੇ ਵਿਭਿੰਨ ਵਿਭਾਗਾਂ ਦੇ ਪ੍ਰੋਫੈਸਰਾਂ ਕਨਵੀਨਰ ਡਾ.ਮੋਹਨ ਲਾਲ, ਡਾ.ਰਿਆਜ਼, ਸ਼੍ਰੀ ਮਤੀ ਸ਼ਾਲੂ, ਸ਼੍ਰੀ ਮਤੀ ਸਾਕਸ਼ੀ ਨੇ ਕੀਤੀ। ਇਸ ਮੌਕੇ ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਅਤੇ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ। ਸਮਾਗਮ ਦੌਰਾਨ ਯੂਨੀਵਰਸਿਟੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿਸ ਲਿਆ।ਕਾਰਜਕ੍ਰਮ ਦੇ ਅੰਤ 'ਤੇ ਸ਼੍ਰੀ ਮਤੀ ਸ਼ਾਲੂ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ।